ਤਰੁਣ ਚੁੱਘ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਸਾਧਿਆ ਨਿਸ਼ਾਨਾ

ਚੰਡੀਗੜ੍ਹ, 3 ਅਪ੍ਰੈਲ – ਭਾਜਪਾ ਅਤਾਗੂ ਤਰੁਣ ਚੁੱਘ ਨੇ ਵਾਅਦੇ ਪੂਰੇ ਨਾ ਕਰਨ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਕਰਕੇ ਗੁਜਰਾਤ ਭੱਜ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੀਆਂ ਸਕੀਮਾਂ ਉੱਪਰ ਵਾਹਵਾਹੀ ਨਾ ਖੱਟੇ।

Leave a Reply

Your email address will not be published. Required fields are marked *