ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਦੀ ਜਮਾਨਤ ਰੱਦ ਕਰਨ ‘ਤੇ ਫੈਸਲਾ ਸੁਰੱਖਿਅਤ

ਨਵੀਂ ਦਿੱਲੀ, 4 ਅਪ੍ਰੈਲ – ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜਮਾਨਤ ਰੱਦ ਕਰਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਦੱਸ ਦਈਏ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਇਲਾਹਾਬਾਦ ਹਾਈਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਜਮਾਨਤ ਦੇ ਦਿੱਤੀ ਸੀ ਤੇ 15 ਫਰਵਰੀ ਨੂੰ ਆਸ਼ੀਸ਼ ਮਿਸ਼ਰਾ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਸੀ।ਇਸ ਤੋਂ ਬਾਅਦ ਆਸ਼ੀਸ਼ ਮਿਸ਼ਰਾ ਦੀ ਜਮਾਨਤ ਰੱਦ ਕਰਨ ਲਈ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ।

Leave a Reply

Your email address will not be published. Required fields are marked *