ਚੰਡੀਗੜ੍ਹ ਨੇ ਮੰਗੀ ਆਪਣੀ ਵਿਧਾਨ ਸਭਾ

ਚੰਡੀਗੜ੍ਹ, 8 ਅਪ੍ਰੈਲ – ਚੰਡੀਗੜ੍ਹ ਨੇ ਆਪਣੀ ਵਿਧਾਨ ਸਭਾ ਦੀ ਮੰਗ ਕੀਤੀ ਹੈ, ਜਿਸ ਲਈ ਚੰਡੀਗੜ੍ਹ ਨਗਰ ਨਿਗਮ ‘ਚ ਮਤਾ ਪਾਸ ਕੀਤਾ ਗਿਆ ਹੈ।ਚੰਡੀਗੜ੍ਹ ਨੂੰ ਯੂ.ਟੀ ਬਬਰਕਰਾਰ ਰੱਖਣ ਦੀ ਮੰਗ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਲਈ ਅਲੱਗ ਰਾਜਧਾਨੀ ਦੀ ਵੀ ਮੰਗ ਕੀਤੀ ਗਈ ਹੈ। ਵਿਰੋਧੀ ਧਿਰ ਵੱਲੋਂ ਸਦਨ ‘ਚੋਂ ਵਾਕਆਊਟ ਕੀਤੇ ਜਾਣ ਤੋਂ ਬਾਅਦ ਵਿਰੋਧੀ ਧਿਰ ਦੀ ਗੈਰਹਾਜ਼ਰੀ ‘ਚ ਮਤਾ ਪਾਸ ਕੀਤਾ ਗਿਆ ਹੈ।

Leave a Reply

Your email address will not be published. Required fields are marked *