ਨਵੀਂ ਦਿੱਲੀ, 8 ਅਪ੍ਰੈਲ – ਦਿੱਲੀ ਦੇ ਉਪਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਭਾਜਪਾ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ ਹਟਾ ਸਕਦੀ ਹੈ ਤੇ ਅਨੁਰਾਗ ਠਾਕੁਰ ਨੂੰ ਹਿਮਾਚਲ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾ ਸਕਦੀ ਹੈ। ਓਧਰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਦਾ ਕਹਿਣਾ ਹੈ ਕਿ ‘ਆਪ’ ਬੇਤੁਕੀਆਂ ਗੱਲਾਂ ਕਰ ਰਹੀ ਹੈ।