ਚੰਡੀਗੜ੍ਹ, 8 ਅਪ੍ਰੈਲ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਅਧਿਕਾਰੀ ਸਮੇਂ ਸਿਰ ਦਫਤਰਾਂ ‘ਚ ਪਹੁੰਚਣ। ਉਨ੍ਹਾਂ ਕਿਹਾ ਕਿ ਦਫਤਰ ਦੇ ਲੋਕਾਂ ਨੂੰ ਫੋਨ ਲਿਜਾਣ ਤੋਂ ਨਾ ਰੋਕਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਬਲਿਕ ਡੀਲਿੰਗ ਦਾ ਸਮਾਂ ਨਿਸ਼ਚਤ ਕੀਤਾ ਜਾਵੇ।