ਭਾਰਤ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 2,81,386 ਨਵੇਂ ਮਾਮਲੇ, 4106 ਮੌਤਾਂ

ਨਵੀਂ ਦਿੱਲੀ, 17 ਮਈ – ਭਾਰਤ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 2,81,386 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਦਕਿ 4106 ਮਰੀਜ਼ਾਂ ਦੀ ਮੌਤ ਹੋਈ ਹੈ।

Leave a Reply

Your email address will not be published. Required fields are marked *