ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਤਾਇਨਾਤੀਆਂ/ਬਦਲੀਆਂ ਦਾ ਸਮਾਂ ਨਿਰਧਾਰਿਤ

ਚੰਡੀਗੜ੍ਹ, 9 ਅਪ੍ਰੈਲ – ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਰਾਜ ਦੇ ਵਿਭਾਗਾਂ/ਅਦਾਰਿਆ ਵਿਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਤਾਇਨਾਤੀਆਂ/ਬਦਲੀਆਂ ਕਰਨ ਦਾ ਸਮਾਂ 11-02-2022 ਤੋਂ 31-05-2022 ਤੱਕ ਨਿਰਧਾਰਿਤ ਕਰ ਦਿੱਤਾ ਗਿਆ ਹੈ।31-05-2022 ਤੋਂ ਬਾਅਦ ਆਮ ਬਦਲੀਆਂ ‘ਤੇ ਸੰਪੂਰਨ ਰੋਕ ਹੋਵੇਗੀ ਤੇ ਸਿਰਫ ਤਰੱਕੀ ਜਾਂ ਸ਼ਿਕਾਇਤ ਦੇ ਮੱਦੇਨਜ਼ਰ ਹੀ ਬਦਲੀ ਹੋਵੇਗੀ। ਨਿੱਜੀ ਕਾਰਨਾਂ ਕਰਕੇ ਬਦਲੀ ਮੁੱਖ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਹੀ ਕੀਤੀ ਜਾਵੇਗੀ।

Leave a Reply

Your email address will not be published. Required fields are marked *