ਅੰਡੇਮਾਨ-ਨਿਕੋਬਾਰ ‘ਚ ਆਇਆ ਭੂਚਾਲ

ਪੋਰਟ ਬਲੇਅਰ, 10 ਅਪ੍ਰੈਲ – ਅੰਡੇਮਾਨ-ਨਿਕੋਬਾਰ ਦੀਪ ਸਮੂਹ ਦੇ 70km ENE of Campbell Bay ‘ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸ਼ਾਮ 4.13 ਮਿੰਟ ‘ਤੇ ਆਏ ਇਸ ਭੂਚਾਲ ਦੀ ਰਿਕਟਰ ਪੈਮਾਨੇ ‘ਤੇ ਤੀਬਰਤਾ 4.6 ਮਾਪੀ ਗਈ। ਭੂਚਾਲ ਕਾਰਨ ਕਿਸੇ ਕਿਸਮ ਦਾ ਨੁਕਸਾਨ ਹੋਣ ਦੀ ਕੋਈ ਸੂਚਨਾ ਨਹੀਂ ਹੈ।

Leave a Reply

Your email address will not be published. Required fields are marked *