ਹਿਮਾਚਲ ਦੇ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ‘ਤੇ ਬੋਲੇ ਮਨੀਸ਼ ਸਿਸੋਦੀਆ

ਨਵੀਂ ਦਿੱਲੀ, 15 ਅਪ੍ਰੈਲ – ਦਿੱਲੀ ਦੇ ਉਪਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ 150 ਯੂਨਿਟ ਬਿਜਲੀ, ਪਿੰਡਾਂ ‘ਚ ਮੁਫਤ ਪਾਣੀ ਦੇਣ ਅਤੇ ਮਹਿਲਾਵਾਂ ਲਈ ਬੱਸਾਂ ਦਾ ਕਿਰਾਇਆ ਅੱਧਾ ਕਰਨ ਦੀ ਘੋਸ਼ਣਾ ਕੀਤੀ ਹੈ। ਭਾਜਪਾ ਜਨਤਾ ਨੂੰ ਕੋਈ ਸੁਵਿਧਾ ਦੇਣ ‘ਚ ਵਿਸ਼ਵਾਸ਼ ਨਹੀਂ ਰੱਖਦੀ ਹੈ। ‘ਆਪ’ ਦੇ ਡਰ ਤੋਂ ਹੀ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਸ਼ਾਸਨ ਦੇ ਮਾਡਲ ਦੀ ਨਕਲ ਕਰਨੀ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *