ਕੋਰੋਨਾ ਦੇ ਵਧਦੇ ਮਾਮਲੇ ਦੇਖ ਦਿੱਲੀ ‘ਚ ਮਾਸਕ ਪਾਉਣਾ ਲਾਜ਼ਮੀ

ਨਵੀਂ ਦਿੱਲੀ, 20 ਅਪ੍ਰੈਲ – ਦਿੱਲੀ-ਐਨ.ਸੀ.ਆਰ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਮਾਸਕ ਨਾ ਪਾਉਣ ਵਾਲਿਆਂ ਨੂੰ 500 ਰੁਪਏ ਜੁਰਮਾਨਾ ਦੇਣਾ ੋਵੇਗਾ। ਇਹ ਫੈਸਲਾ DDMA ਦੀ ਮੀਟਿੰਗ ਦੌਰਾਨ ਲਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਸਕੂਲ ਬੰਦ ਨਹੀਂ ਹੋਣਗੇ। ਪਰੰਤੂ ਇੱਕ ਨਵੇਂ standard operating system ਤਹਿਤ ਕੰਮ ਕਰਨਗੇ।ਮਾਸਕ ਨੂੰ ਲੈ ਕੇ ਦਿੱਲੀ ਸਰਕਾਰ ਵੱਲੋਂ ਅਧਿਕਾਰਿਤ ਆਦੇਸ਼ ਜਲਦ ਹੀ ਜਾਰੀ ਕਰ ਦਿੱਤਾ ਜਾਵੇਗਾ।

Leave a Reply

Your email address will not be published. Required fields are marked *