ਚੰਡੀਗੜ੍ਹ, 20 ਅਪ੍ਰੈਲ – ਪ੍ਰਾਈਵੇਟ ਸਕੂਲਾਂ ਨੂੰ ਮਨਮਾਨੀ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਵੱਡਾ ਕਦਮ ਉਠਾਇਆ ਹੈ। ਸਰਕਾਰ ਵੱਲੋਂ 720 ਪ੍ਰਾਈਵੇਟ ਸਕੂਲਾਂ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ।ਸਰਕਾਰ ਵੱਲੋਂ ਇਹ ਕਦਮ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਨੂੰ ਰੋਕਣ ਲਈ ਉਠਾਇਆ ਗਿਆ ਹੈ।