ਦਿੱਲੀ : ਕਾਰ ‘ਚ ਇਕੱਠੇ ਸਫਰ ਕਰਨ ਵਾਲਿਆਂ ਨੂੰ ਮਾਸਕ ਨਾ ਪਾਉਣ ‘ਤੇ ਨਹੀਂ ਹੋਵੇਗਾ ਜੁਰਮਾਨਾ

ਨਵੀਂ ਦਿੱਲੀ, 22 ਅਪ੍ਰੈਲ – ਦਿੱਲੀ ‘ਚ ਜਨਤਕ ਥਾਵਾਂ ‘ਤੇ ਮਾਸਕ ਪਾਉਣਾ ਜਰੂਰੀ ਕਰ ਦਿੱਤਾ ਗਿਆ ਹੈ। ਦਿੱਲੀ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਜਨਤਕ ਥਾਵਾਂ ‘ਤੇ ਮਾਸਕ ਨਾ ਪਾਉਣ ਵਾਲਿਆਂ ਨੂੰ 500 ਰੁਪਏ ਜੁਰਮਾਨਾ ਲੱਗੇਗਾ। ਇਸ ਤੋਂ ਇਲਾਵਾ ਕਾਰ ‘ਚ ਇਕੱਠੇ ਸਫਰ ਕਰਨ ਵਾਲਿਆਂ ਨੂੰ ਮਾਸਕ ਨਾ ਪਾਉਣ ‘ਤੇ ਜੁਰਮਾਨਾ ਨਹੀਂ ਲੱਗੇਗਾ।

Leave a Reply

Your email address will not be published. Required fields are marked *