ਭਗਵੰਤ ਮਾਨ ਨੇ ਸਭ ਕੁੱਝ ਸੌਂਪਿਆ ਕੇਜਰੀਵਾਲ ਨੂੰ – ਦਿੱਲੀ ਨਾਲ ਹੋਏ ਸਮਝੌਤੇ ‘ਤੇ ਬੋਲੇ ਸੁਖਬੀਰ ਬਾਦਲ

ਚੰਡੀਗੜ੍ਹ, 26 ਅਪ੍ਰੈਲ – ਪੰਜਾਬ ਦੇ ਦਿੱਲੀ ਨਾਲ ਹੋਏ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਉੱਪਰ ਤਿੱਖਾ ਨਿਸ਼ਾਨਾ ਸਾਧਿਆ ਹੈ। ਪ੍ਰੈੱਸ ਵਾਰਤਾ ਦੌਰਾਨ ਉਨ੍ਹਾਂ ਕਿਹਾ ਕਿ C M ਭਗਵੰਤ ਮਾਨ ਨੇ ਇਤਿਹਾਸਿਕ ਬਲੰਡਰ ਕੀਤਾ ਹੈ ਤੇ ਭਗਵੰਤ ਮਾਨ ਨੇ ਆਪਣੇ ਅਹੁਦੇ ਦੀ ਸਹੁੰ ਦੀ ਵੀ ਉਲੰਘਣਾ ਕੀਤੀ ਹੈ। ਭਗਵੰਤ ਮਾਨ ਨੇ ਸਭ ਕੁੱਝ ਕੇਜਰੀਵਾਲ ਨੂੰ ਸੌਂਪ ਦਿੱਤਾ ਹੈ ਤੇ ਕੇਜਰੀਵਾਲ ਪੰਜਾਬ ਨੂੰ ਕੰਟਰੋਲ ਕਰ ਰਿਹਾ ਹੈ।ਇਸ ਸਮਝੌਤੇ ਤੋਂ ਬਾਅਦ ਕੇਜਰੀਵਾਲ ਪੰਜਾਬ ਦਾ C M ਹੈ।

Leave a Reply

Your email address will not be published. Required fields are marked *