ਕਾਂਗਰਸ ‘ਚ ਸ਼ਾਮਿਲ ਹੋਣ ਤੋਂ ਇਨਕਾਰ ਕਰਨ ਤੋਂ ਬਾਅਦ ਪ੍ਰਸ਼ਾਂਤ ਕਿਸ਼ੋਰ ਦਾ ਟਵੀਟ

ਨਵੀਂ ਦਿੱਲੀ, 26 ਅਪ੍ਰੈਲ – ਪ੍ਰਸਿੱਧ ਸਿਆਸੀ ਰਣਨੀਤਿਕਾਰ ਪ੍ਰਸ਼ਾਂਤ ਕਿਸ਼ੋਰ ਨੇ ਟਵੀਟ ਕਰ ਕਿਹਾ ਕਿ ਮੈਂ Empowered Action Group ਦੇ ਰੂਪ ਵਿਚ ਕਾਂਗਰਸ ਵਿਚ ਸ਼ਾਮਿਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਮੇਰੀ ਰਾਇ ਅਨੁਸਾਰ ਕਾਂਗਰਸ ਨੂੰ ਪਰਿਵਰਤਨਸ਼ੀਲ ਸੁਧਾਰਾਂ ਰਾਹੀ ਡੂੰਘੀਆਂ ਜੜ੍ਹਾਂ ਵਾਲੀਆਂ ਢਾਂਚਾਗਤ ਸਮੱਸਿਆਵਾਂ ਨੂੰ ਹੱਲ ਕਰਨ ਲਈ ਲੀਡਰਸ਼ਿਪ ਅਤੇ ਸਮੂਹਿਕ ਇੱਛਾਸ਼ਕਤੀ ਦੀ ਜ਼ਰੂਰਤ ਹੈ।

Leave a Reply

Your email address will not be published. Required fields are marked *