ਪਟਿਆਲਾ ਵਿੱਚ ਡਿਪਟੀ ਕਮਿਸ਼ਨਰ ਨੇ ਲਗਾਇਆ ਕਰਫਿਊ |

ਪਟਿਆਲਾ, 29 ਅਪ੍ਰੈਲ – ਅੱਜ ਪਟਿਆਲਾ ਵਿੱਚ ਹੋਈ ਹਿੰਸਾ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਨੇ ਧਾਰਾ 144 ਲਾਗੂ ਕਰ ਦਿੱਤੀ ਹੈ | ਸ਼ਹਿਰ ਵਿੱਚ ਅੱਜ ਸ਼ਾਮ 7 ਵਜੇ ਤੋਂ ਲੈ ਕੇ ਕੱਲ੍ਹ ਸਵੇਰੇ 6 ਵਜੇ ਤੱਕ ਕਰਫ਼ਿਊ ਰਹੇਗਾ |

Leave a Reply

Your email address will not be published. Required fields are marked *