ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਲਏ ਗਏ ਵੱਡੇ ਫੈਸਲੇ

ਚੰਡੀਗੜ੍ਹ, 2 ਮਈ – ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਅੱਜ ਵੱਡੇ ਫੈਸਲੇ ਲਏ ਗਏ। ਇਨ੍ਹਾਂ ਫੈਸਲਿਆਂ ਵਿਚ ਵੱਖ ਵੱਖ ਵਿਭਾਗਾਂ ‘ਚ 26454 ਅਸਾਮੀਆਂ ਨੂੰ ਮਨਜ਼ੂਰੀ, ਇੱਕ ਵਿਧਾਇਕ ਇੱਕ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਮਨਜ਼ੂਰੀ, ਮੁਕਤਸਰ ਜ਼ਿਲ੍ਹੇ ‘ਚ ਖਰਾਬ ਨਰਮੇ ਲਈ 41.89 ਕਰੋੜ ਦੇ ਮੁਆਵਜ਼ੇ ਨੂੰ ਮਨਜ਼ੂਰੀ, ਛੋਟੇ ਟਰਾਂਸਪੋਰਟਰਾਂ ਲਈ ਫੀਸ ਜਮਾਂ ਕਰਵਾਉਣ ਦਾ ਸਮਾਂ 3 ਮਹੀਨੇ ਵਧਾਇਆ ਗਿਆ ਹੈ ਜਦਕਿ ਘਰ ਘਰ ਰਾਸ਼ਨ ਪਹੁੰਚਣਾਉਣ ਦੀ ਸਕੀਮ ਨੂੰ ਮਨਜ਼ੂਰੀ (1 ਅਕਤੂਬਰ ਤੋਂ ਆਟਾ ਪਹੁੰਚਾਉਣ ਨੂੰ ਵੀ ਮਨਜ਼ੂਰੀ) ਦਿੱਤੀ ਗਈ ਹੈ।

Leave a Reply

Your email address will not be published. Required fields are marked *