ਨਾਜਾਇਜ ਮਾਮਲੇ ‘ਚ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੀ ਜਮਾਨਤ ਅਰਜ਼ੀ ਖਾਰਜ

ਜਲੰਧਰ, 4 ਮਈ – ਨਾਜਾਇਜ ਮਾਈਨਿੰਗ ਦੇ ਮਾਮਲੇ ‘ਚ ਈ.ਡੀ ਵੱਲੋਂ ਗ੍ਰਿਫ਼ਤਾਰ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਅਤੇ ਉਸ ਦੇ ਸਾਥੀ ਕੁਦਰਤਦੀਪ ਸਿੰਘ ਦੀ ਜਮਾਨਤ ਅਰਜੀ ਜਲੰਧਰ ਦੀ ਸੈਸ਼ਨ ਕੋਰਟ ਵੱਲੋਂ ਖਾਰਜ ਕਰ ਦਿੱਤੀ ਗਈ ਹੈ। ਮਾਮਲੇ ਦੀ ਅਗਲੀ ਸੁਣਵਾਈ ਹੁਣ 9 ਮਈ ਨੂੰ ਹੋਵੇਗੀ। ਦੱਸ ਦਈਏ ਕਿ ਭੁਪਿੰਦਰ ਹਨੀ ਇਸ ਸਮੇਂ ਕਪੂਰਥਲਾ ਜੇਲ੍ਹ ਵਿਚ ਬੰਦ ਹੈ ਤੇ ਉਸ ਨੇ ਰੈਗੂਲਰ ਜਮਾਨਤ ਲਈ ਅਰਜ਼ੀ ਲਗਾਈ ਸੀ।

Leave a Reply

Your email address will not be published. Required fields are marked *