ਪਟਿਆਲਾ ’ਚ ਫਿਰ ਕੋਰੋਨਾ ਬਲਾਸਟ,ਲਾਅ ਯੂਨੀਵਰਸਿਟੀ ਦੇ 61 ਹੋਰ ਵਿਦਿਆਰਥੀ ਕੋਰੋਨਾ ਪਾਜ਼ੀਟਿਵ

ਪਟਿਆਲਾ, 5 ਮਈ – ਪਟਿਆਲਾ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਬਲਾਸਟ ਹੋਇਆ ਜਦੋਂ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ 61 ਹੋਰ ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਗਏ। ਇਸ ਨਾਲ ਹੁਣ ਤੱਕ ਯੂਨੀਵਰਸਿਟੀ ਵਿਚ ਰੋਨਾ ਪਾਜ਼ੀਟਿਵ ਕੇਸਾਂ ਦੀ ਗਿਣਤੀ 122 ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮਿਤ ਨੇ ਦੱਸਿਆ ਕਿ ਅਸੀਂ ਸੈਂਪਲਿੰਗ ਹੋਰ ਵਧਾਈ ਹੈ ਤੇ ਯੂਨੀਵਰਸਿਟੀ ਦੇ ਹੋਸਟਲ ਖਾਲੀ ਕਰਵਾਏ ਜਾ ਰਹੇ ਹਨ।

Leave a Reply

Your email address will not be published. Required fields are marked *