ਚੰਡੀਗੜ੍ਹ, 5 ਮਈ – ਪੰਜਾਬ ਦੇ ਸਰਕਾਰੀ ਸਕੂਲ ਹੁਣ ਡਬਲ ਸ਼ਿਫਟ ‘ਚ ਲੱਗਣਗੇ। ਵਿਦਿਆਰਥੀਆਂ ਦੀ ਵੱਧਦੀ ਗਿਣਤੀ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਨੇ ਇਹ ਫੈਸਲਾ ਲਿਆ ਹੈ। ਇਸ ਨੂੰ ਲੈ ਕੇ ਬਾਕਾਇਦਾ ਪੱਤਰ ਜਾਰੀ ਕਰ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।