ਨਵੀਂ ਦਿੱਲੀ, 6 ਮਈ – ਭਾਜਪਾ ਆਗੂ ਤਜਿੰਦਰਪਾਲ ਬੱਗਾ ਦੇ ਪਿਤਾ ਪ੍ਰੀਤਪਾਲ ਸਿੰਘ ਬੱਗਾ ਦਾ ਕਹਿਣਾ ਹੈ ਕਿ ਮੈਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਪੰਜਾਬ ਪੁਲਿਸ ਨੇ ਮੇਰੇ ਨਾਲ ਮਾਰਕੁੱਟ ਕੀਤੀ ਹੈ। ਮੈਂ ਅਜੇ ਤੱਕ ਤਜਿੰਦਰ ਨਾਲ ਗੱਲ ਨਹੀਂ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦਿੱਲੀ ਪੁਲਿਸ ਦਾ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ।