ਭੁਵਨੇਸ਼ਵਰ, 18 ਮਈ – ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਉਡੀਸ਼ਾ ਸਰਕਾਰ ਨੇ 19 ਮਈ ਤੋਂ 1 ਜੂਨ ਸਵੇਰੇ 5 ਵਜੇ ਤੱਕ ਲਾਕਡਾਊਨ ਲਗਾਉਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਹਰ ਸ਼ੁੱਕਰਵਾਰ ਸ਼ਾਮ 5 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਮੁਕੰਮਲ ਬੰਦ ਰਹੇਗਾ।