ਅੰਮ੍ਰਿਤਸਰ-ਕਟੜਾ ਐਕਸਪ੍ਰੈੱਸ ਵੇਅ ‘ਚ ਘਪਲਾ, ਡੀ.ਸੀ ਵੱਲੋਂ ਜਾਂਚ ਦੇ ਹੁਕਮ

ਅੰਮ੍ਰਿਤਸਰ, 12 ਮਈ – ਅੰਮ੍ਰਿਤਸਰ ਕਟੜਾ ਐਕਸਪ੍ਰੈੱਸ ਵੇਅ ‘ਚ ਘਪਲਾ ਸਾਹਮਣੇ ਆਇਆ ਹੈ। ਐਕਸਪ੍ਰੈੱਸ ਵੇਅ ਲਈ ਕਿਸਾਨਾਂ ਦੀ ਜ਼ਮੀਨ acquire ਕਰਨ ‘ਚ ਘਪਲੇ ਦੇ ਇਲਜ਼ਾਮ ਲੱਗੇ ਹਨ ਜਿਸ ਤੋਂ ਬਾਅਦ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੇ ਘਪਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਦੱਸ ਦਈਏ ਕਿ ਇਸ ਨੂੰ ਲੈ ਕੇ ਕਿਸਾਨ ਪ੍ਰਦਰਸ਼ਨ ਵੀ ਕਰ ਚੁੱਕੇ ਹਨ ਜਿਨ੍ਹਾਂ ਨੇ ਐੱਸ.ਡੀ.ਅੰਮ੍ਰਿਤਸਰ ਉੱਪਰ ਘਪਲੇ ਦੇ ਇਲਜ਼ਾਮ ਲਗਾਏ ਸਨ। ਕਿਸਾਨਾਂ ਨੇ ਐੱਸ.ਡੀ.ਐਮ ਉੱਪਰ ਜ਼ਮੀਨਾਂ acquire ਕਰਨ ‘ਚ ਚਹੇਤਿਆ ਨੂੰ ਲਾਭ ਪਹੁੰਚਾਉਣ ਦੇ ਇਲਜ਼ਾਮ ਲਗਾਏ ਸਨ।

Leave a Reply

Your email address will not be published. Required fields are marked *