ਅੰਮ੍ਰਿਤਸਰ, 12 ਮਈ – ਅੰਮ੍ਰਿਤਸਰ ਵਿਖੇ ਹੋਏ ਦਰਦਨਾਕ ਸਵਕੀ ਹਾਦਸੇ ਵਿਚ ਮਾਂ ਅਤੇ ਉਸ ਦੇ ਬੱਚੇ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਮਾਂ ਆਪਣੇ ਬੱਚੇ ਨਾਲ ਐਕਟਿਵਾ ‘ਤੇ ਜਾ ਰਹੀ ਸੀ ਕਿ ਤਾਰਾ ਵਾਲਾ ਪੁਲ ‘ਤੇ ਕਾਰ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।