ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਲੱਗੀ ਭਿਆਨਕ ਅੱਗ

ਅੰਮ੍ਰਿਤਸਰ, 14 ਮਈ – ਇੱਥੋਂ ਦੇ ਗੁਰੂ ਨਾਨਕ ਦੇਵ ਹਸਪਤਾਲ ਦੀ ਓ.ਪੀ.ਡੀ ਕਮ ਐੱਚ.ਆਰ ਇਮਾਰਤ ‘ਚ ਭਿਆਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ਉੱਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ਉੱਪਰ ਕਾਬੂ ਪਾਇਆ। ਰਾਹਤ ਵਾਲੀ ਗੱਲ ਇਹ ਰਹੀ ਕਿ ਅੱਗ ਵਿਚ ਕਿਸੇ ਕਿਸਮ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।

Leave a Reply

Your email address will not be published. Required fields are marked *