ਮੱਧ ਪ੍ਰਦੇਸ਼ : ਸ਼ਿਕਾਰੀਆ ਹੱਥੋਂ ਮਾਰੇ ਗਏ 3 ਪੁਲਿਸ ਮੁਲਾਜ਼ਮਾਂ ਨੂੰ 1-1 ਕਰੋੜ ਮੁਆਵਜ਼ੇ ਦਾ ਐਲਾਨ

ਭੋਪਾਲ, 14 ਮਈ – ਮੱਧ ਪ੍ਰਦੇਸ਼ ਦੇ ਗੁਨਾ ਵਿਖੇ ਕਾਲੇ ਹਿਰਨਾਂ ਦਾ ਸ਼ਿਕਾਰ ਕਰਨ ਵਾਲੇ ਸ਼ਿਕਾਰੀਆਂ ਨੂੰ ਫੜਨ ਗਈ ਪੁਲਿਸ ਉੱਪਰ ਸ਼ਿਕਾਰੀਆਂ ਨੇ ਗੋਲੀਬਾਰੀ ਕਰ ਦਿੱਤੀ। ਸ਼ਿਕਾਰੀਆਂ ਨੇ ਗੋਲੀਆਂ ਮਾਰ ਕੇ ਮੱਧ ਪ੍ਰਦੇਸ਼ ਪੁਲਿਸ ਦੇ ਐੱਸ.ਆਈ ਸਮੇਤ 3 ਪੁਲਿਸ ਮੁਲਾਜ਼ਮਾਂ ਦੀ ਹੱਤਿਆ ਕਰ ਦਿੱਤੀ। ਮੱਧ ਪ੍ਰਦੇਸ਼ ਸਰਕਾਰ ਨੇ ਸ਼ਿਕਾਰੀਆਂ ਹੱਥੋਂ ਮਾਰੇ ਗਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

Leave a Reply

Your email address will not be published. Required fields are marked *