ਨਵੀਂ ਦਿੱਲੀ, 19 ਮਈ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,67,334 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 4529 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।