ਅੰਮ੍ਰਿਤਸਰ, 16 ਮਈ – ਕਾਮੇਡੀ ਸ਼ੋਅ ਦੌਰਾਨ ਸਿੱਖੀ ਸਰੂਪ ਖਿਲਾਫ ਟਿੱਪਣੀ ਕਰਨ ਤੋਂ ਬਾਅਦ ਕਾਮੇਡੀਅਨ ਭਾਰਤੀ ਸਿੰਘ ਵਿਵਾਦਾਂ ‘ਚ ਫਸਦੀ ਨਜ਼ਰ ਆ ਰਹੀ ਹੈ।ਬੇਸ਼ੱਕ ਭਾਰਤੀ ਸਿੰਘ ਨੇ ਆਪਣੀ ਟਿੱਪਣੀ ਲਈ ਮਾਫੀ ਵੀ ਮੰਗ ਲਈ ਹੈ।ਪਰੰਤੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਚਿੱਠੀ ਲਿਖ ਭਾਰਤੀ ਸਿੰਘ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ