ਕਾਂਗਰਸ ਦੇ ਸਾਬਕਾ ਵਿਧਾਇਕ ਦਾ ਲੜਕਾ PSPCL ਡਾਇਰੈਕਟਰ ਅਹੁਦੇ ਤੋਂ ਫਾਰਗ

ਚੰਡੀਗੜ੍ਹ, 17 ਮਈ – ਪੰਜਾਬ ਸਰਕਾਰ ਨੇ ਸਾਬਕਾ ਕਾਂਗਰਸੀ ਵਿਧਾਇਕ ਦੇ ਲੜਕੇ ਨੂੰ ਡਾਇਰੈਕਟਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਸਰਕਾਰ ਨੇ ਘਨੌਰ ਵਿਧਾਨ ਸਭਾ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਲੜਕੇ ਗਗਨਦੀਪ ਸਿੰਘ ਜਲਾਲਪੁਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (PSPCL) ਦੇ ਡਾਇਰੈਕਟਰ ਦੇ ਅਹੁਦੇ ਤੋਂ ਤੁਰੰਤ ਪ੍ਰਭਾਵ ਨਾਲ ਫਾਰਗ ਕਰ ਦਿੱਤਾ ਹੈ। ਇਸ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *