ਚੰਡੀਗੜ੍ਹ, 18 ਮਈ – ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ‘ਤੇ ਅੜੇ ਕਿਸਾਨ ਮੋਹਾਲੀ-ਚੰਡੀਗੜ੍ਹ ਸਰਹੱਦ ‘ਤੇ ਮੋਰਚਾ ਲਗਾਈ ਬੈਠੇ ਹਨ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਗਿਆ ਹੈ ਤੇ 12 ਵਜ਼ੇ ਕਿਸਾਨ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਵੇਗੀ।