ਪੰਜਾਬ ਕੈਬਨਿਟ ਵੱਲੋਂ ਲਏ ਗਏ 2 ਅਹਿਮ ਫੈਸਲੇ

ਚੰਡੀਗੜ੍ਹ, 19 ਮਈ – ਪੰਜਾਬ ਕੈਬਨਿਟ ਵੱਲੋਂ ਦੋ ਅਹਿਮ ਫੇਸਲੇ ਲਏ ਗਏ ਹਨ। ਇਸ ਬਾਰੇ ਟਵੀਟ ਕਰਦਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਵਜ਼ੋ 1 ਕਰੋੜ ਰੁਪਏ ਮਿਲਣਗੇ। ਦੂਜੇ ਫੇਸਲੇ ਵਿਚ ਪੰਜਾਬ ਦੇ ਵੀਰ ਜਵਾਨਾਂ ਦੀਆਂ ਰੱਖਿਆ ਸੇਵਾਵਾਂ ਬਦਲੇ ਇਨਾਮ ਜੇਤੂਆਂ ਲਈ ਜ਼ਮੀਨ ਬਦਲੇ ਨਗਦ ਰਾਸ਼ੀ ਅਤੇ ਇਨਾਮ ਰਾਸ਼ੀ ‘ਚ 40% ਵਾਧਾ ਕੀਤਾ ਗਿਆ ਹੈ।

Leave a Reply

Your email address will not be published. Required fields are marked *