ਨਵੀਂ ਦਿੱਲੀ, 19 ਮਈ – ਮਹਾਂਰਾਸ਼ਟਰ, ਗੁਜਰਾਤ ਤੇ ਰਾਜਸਥਾਨ ‘ਚ ਤਬਾਹੀ ਮਚਾਉਣ ਤੋਂ ਬਾਅਦ ਚੱਕਰਵਾਤੀ ਤੂਫਾਨ ਤਾਓਤੇ ਕਮਜ਼ੋਰ ਹੋ ਗਿਆ ਹੈ। ਮੌਸਮ ਵਿਭਾਗ ਨੇ ਤੂਫਾਨ ਦੇ ਚੱਲਦਿਆ ਕਈ ਰਾਜਾਂ ‘ਚ ਬਰਸਾਤ ਦੀ ਸੰਭਾਵਨਾ ਜਤਾਈ ਹੈ।