ਚੰਡੀਗੜ੍ਹ, 20 ਮਈ – ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਪਿੰਕੀ ਨੂੰ ਫਿਰ ਤੋਂ ਸੁਰੱਖਿਆ ਮਿਲੇਗੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪਰਮਿੰਦਰ ਪਿੰਕੀ ਨੂੰ 2 ਵਾਧੂ ਸੁਰੱਖਿਆ ਮੁਲਾਜ਼ਮ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਕਿਹਾ ਹੈ ਕਿ ਸੁਰੱਖਿਆ ਕੋਈ status symbol ਨਹੀਂ ਹੈ। ਦੱਸ ਦਈਏ ਕਿ ਪਰਮਿੰਦਰ ਪਿੰਕੀ ਦੇ ਵਕੀਲ ਨੇ ਹਾਈਕੋਰਟ ਤੋਂ ਪਰਮਿੰਦਰ ਪਿੰਕੀ ਲਈ Y ਸੁਰੱਖਿਆ ਦੀ ਮੰਗ ਕੀਤੀ ਸੀ।