ਡੀਜ਼ਲ ਟੈਂਕਰ ਅਤੇ ਟਰੱਕ ਦੀ ਟੱਕਰ ਤੋਂ ਬਾਅਦ ਦੋਵਾਂ ਵਾਹਨਾਂ ਨੂੰ ਲੱਗੀ ਅੱਗ, 9 ਮੌਤਾਂ

ਮੁੰਬਈ, 20 ਮਈ – ਮਹਾਂਰਾਸ਼ਟਰ ਦੇ ਚੰਦਰਪੁਰ ‘ਚ ਹੋਏ ਭਿਆਨਕ ਸੜਕ ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਹੋਇਆ ਅਤੇ ਡੀਜ਼ਲ ਟੈਂਕਰ ਅਤੇ ਲੱਕੜੀਆਂ ਨਾਲ ਭਰੇ ਟਰੱਕ ਦੀ ਟੱਕਰ ਤੋਂ ਬਾਅਦ ਦੋਵਾਂ ਵਾਹਨਾਂ ਨੂੰ ਅੱਗ ਲੱਗ ਗਈ ਜਿਸ ਕਾਰਨ 9 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Leave a Reply

Your email address will not be published. Required fields are marked *