ਪੰਜਾਬ ਦੇ ਆਮ ਆਦਮੀ ਪਾਰਟੀ ਦੀ ਨਲਾਇਕੀ ਆਈ ਸਾਹਮਣੇ ਪੰਜਾਬੀ ਗਾਇਕ ਅਤੇ ਮਾਨਸਾ ਤੋਂ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਡਾਕਟਰਾਂ ਨੇ ਸਿੱਧੂ ਮੁਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਹੈ ਇਸ ਘਟਨਾ ਤੋਂ ਬਾਅਦ ਸਿੱਧੂ ਮੂਸੇ ਵਾਲਾਂ ਦੇ ਚੋਣ ਵਾਅਦਿਆਂ ਵਿੱਚ ਖਾਸਾ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਪੰਜਾਬ ਵਿਚ ਕਾਨੂੰਨ ਵਿਵਸਥਾ ਦਾ ਪੂਰੇ ਦਾ ਜਨਾਜ਼ਾ ਨਿਕਲ ਗਿਆ ਹੈ ਬੀਤੇ ਕੱਲ੍ਹ ਹੀ ਪੰਜਾਬ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਸਮੇਤ ਕਈ ਹੋਰ ਲੀਡਰਾਂ ਦੀ ਸੁਰੱਖਿਆ ਵਾਪਸ ਲਈ ਸੀ