ਐੱਨਡੀਏ ਨੇ ਰਾਸ਼ਟਰਪਤੀ ਪਦ ਲਈ ਐਲਾਨਿਆ ਆਪਣਾ ਉਮੀਦਵਾਰ |

ਨਵੀਂ ਦਿੱਲੀ, 21 ਜੂਨ 2022- ਭਾਰਤ ਦੇ ਮੌਜੂਦਾ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਦਾ ਕਾਰਜਕਾਲ 18 ਜੁਲਾਈ ਨੂੰ ਸੰਪੂਰਨ ਹੋ ਰਿਹਾ ਹੈ ਇਸ ਨੂੰ ਲੈ ਕੇ ਨਵੇਂ ਰਾਸ਼ਟਰਪਤੀ ਦੀ ਚੋਣ ਕੀਤੀ ਜਾਣੀ ਹੈ ਜਿਸ ਦੇ ਚਲਦਿਆਂ ਭਾਜਪਾ ਦੇ ਵਲੋਂ ਰਾਸ਼ਟਰਪਤੀ ਅਹੁਦੇ ਲਈ ਆਪਣਾ ਉਮੀਦਵਾਰ ਦਰੌਪਦੀ ਮੁਰਮੂ (Draupadi Murmu) ਨੂੰ ਐਲਾਨਿਆ ਗਿਆ ਹੈ। ਇਹ ਜਾਣਕਾਰੀ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਹੈ।

Leave a Reply

Your email address will not be published. Required fields are marked *