ਸਿਮਰਨਜੀਤ ਸਿੰਘ ਮਾਨ ਨੂੰ ਹੋਇਆ ਕੋਰੋਨਾ |

ਸੰਗਰੂਰ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ਜਿੱਤੇ ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ । ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਗਲੇ ਦੀ ਖਰਾਬੀ ਕਾਰਨ ਡਾਕਟਰਾਂ ਦੀ ਟੀਮ ਵੱਲੋਂ ਸ.ਮਾਨ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ, ਜਿਸ ਦੀ ਰਿਪੋਰਟ ਪਾਜ਼ੀਟਿਵਆਈ ਹੈ । ਉਨ੍ਹਾਂ ਦੱਸਿਆ ਕਿ ਫਿਲਹਾਲ ਸਿਮਰਨਜੀਤ ਸਿੰਘ ਮਾਨ ਆਪਣੀ ਬਗੁਆਣਾ ਸਥਿਤ ਰਿਹਾਇਸ਼ ਵਿਖੇ ਹਨ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ ।

Leave a Reply

Your email address will not be published. Required fields are marked *