ਨਵੀਂ ਦਿੱਲੀ, 20 ਮਈ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,76,070 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 3874 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।