ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਪਹਾੜੀਆਂ ਦਾ ਕੋਰੋਨਾ ਕਾਰਨ ਦੇਹਾਂਤ

ਜੈਪੁਰ, 20 ਮਈ – ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਪਹਾੜੀਆ ਦਾ ਕੋਰੋਨਾ ਵਾਇਰਸ ਕਾਰਨ ਦੇਹਾਂਤ ਹੋ ਗਿਆ।ਉਨ੍ਹਾਂ ਦੇ ਦੇਹਾਂਤ ‘ਤੇ ਰਾਜਸਥਾਨ ‘ਚ ਇੱਕ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ ਤੇ ਸਾਰੇ ਸਰਕਾਰੀ ਦਫਤਰ ਬੰਦ ਰਹਿਣਗੇ।

Leave a Reply

Your email address will not be published. Required fields are marked *