ਅੰਮ੍ਰਿਤਸਰ ‘ਚ Black fungus ਦੇ 17 ਮਾਮਲੇ ਆਏ ਸਾਹਮਣੇ

ਅੰਮ੍ਰਿਤਸਰ, 20 ਮਈ – ਕੋਰੋਨਾ ਮਹਾਂਮਾਰੀ ਤੋਂ ਬਾਅਦ Black fungus ਨੇ ਵੀ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਤਹਿਤ ਅੰਮ੍ਰਿਤਸਰ ਵਿਖੇ Black fungus ਦੇ 17 ਮਾਮਲੇ ਸਾਹਮਣੇ ਆਏ ਹਨ। Black fungus ਨਾਲ ਪੀੜਤ ਮਰੀਜ਼ ਵੱਖ ਵੱਖ ਹਸਪਤਾਲਾਂ ‘ਚ ਇਲਾਜ ਕਰਵਾ ਰਹੇ ਹਨ।

adv

Leave a Reply

Your email address will not be published. Required fields are marked *