ਤਰਨਤਾਰਨ ਦੇ ਸਰਹਾਲੀ ਪੁਲਿਸ ਸਟੇਸ਼ਨ ਉਪਰ ਹੋਏ ਹਮਲੇ ਮਗਰੋਂ ਪੁਲਿਸ ਅਤੇ ਸਰਕਾਰ ਦੀ ਕਾਰਗੁਜ਼ਾਰੀ ਉਤੇ ਸਵਾਲੀਆਂ ਖੜ੍ਹੇ ਹੋਣ ਲੱਗੇ ਹਨ। ਪੁਲਿਸ ਨੇ ਮੁਸਤੈਦੀ ਵਰਤਦੇ ਹੋਏ ਸਰਹਾਲੀ ਪੁਲਿਸ ਸਟੇਸ਼ਨ ਉਤੇ ਹਮਲੇ ਦੇ ਮੁਲਜ਼ਮਾਂ ਨੂੰ ਫੜਨ ਲਈ ਜਾਂਚ ਵਿਚ ਤੇਜ਼ੀ ਲਿਆਂਦੀ ਹੈ। ਪੰਜਾਬ ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਪੰਜਾਬ ਪੁਲਿਸ ਨੇ ਹਰਿਆਣਾ, ਰਾਜਸਥਾਨ ਅਤੇ ਹੋਰ ਕਈ ਥਾਵਾਂ ‘ਤੇ ਵੱਖ-ਵੱਖ ਟੀਮਾਂ ਭੇਜੀਆਂ ਹਨ। ਸੂਤਰਾਂ ਦੀ ਮੰਨੀਏ ਤਾਂ ਪੰਜਾਬ ਪੁਲਿਸ ਤੇ ਐਨਆਈਏ ਦੀ ਜਾਂਚ ‘ਚ ਹੁਣ ਤੱਕ ਪੁਲਿਸ ਸਟੇਸ਼ਨ ਤੋਂ ਕੁਝ ਦੂਰੀ ‘ਤੇ ਬਣੇ ਢਾਬੇ ਉਪਰ 5 ਤੋਂ 6 ਸ਼ੱਕੀ ਵਿਅਕਤੀਆਂ ਦੇ ਸੀਸੀਟੀਵੀ ਫੁਟੇਜ ਸਾਹਮਣੇ ਆਈ, ਜਿਨ੍ਹਾਂ ਦੀ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਇਹ ਸ਼ੱਕੀ ਲੋਕ ਢਾਬੇ ‘ਤੇ ਰੁਕੇ ਸਨ, ਜੋ ਬਾਈਕ ਤੇ ਕਾਰ ‘ਚ ਘੁੰਮ ਰਹੇ ਸਨ। ਤਰਨਤਾਰਨ ਦੇ ਸਰਹਾਲੀ ਪੁਲਿਸ ਸਟੇਸ਼ਨ ਉਪਰ ਹੋਏ ਹਮਲੇ ਮਗਰੋਂ ਪੁਲਿਸ ਅਤੇ ਸਰਕਾਰ ਦੀ ਕਾਰਗੁਜ਼ਾਰੀ ਉਤੇ ਸਵਾਲੀਆਂ ਖੜ੍ਹੇ ਹੋਣ ਲੱਗੇ ਹਨ। ਪੁਲਿਸ ਨੇ ਮੁਸਤੈਦੀ ਵਰਤਦੇ ਹੋਏ ਸਰਹਾਲੀ ਪੁਲਿਸ ਸਟੇਸ਼ਨ ਉਤੇ ਹਮਲੇ ਦੇ ਮੁਲਜ਼ਮਾਂ ਨੂੰ ਫੜਨ ਲਈ ਜਾਂਚ ਵਿਚ ਤੇਜ਼ੀ ਲਿਆਂਦੀ ਹੈ। ਪੰਜਾਬ ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਪੰਜਾਬ ਪੁਲਿਸ ਨੇ ਹਰਿਆਣਾ, ਰਾਜਸਥਾਨ ਅਤੇ ਹੋਰ ਕਈ ਥਾਵਾਂ ‘ਤੇ ਵੱਖ-ਵੱਖ ਟੀਮਾਂ ਭੇਜੀਆਂ ਹਨ। ਸੂਤਰਾਂ ਦੀ ਮੰਨੀਏ ਤਾਂ ਪੰਜਾਬ ਪੁਲਿਸ ਤੇ ਐਨਆਈਏ ਦੀ ਜਾਂਚ ‘ਚ ਹੁਣ ਤੱਕ ਪੁਲਿਸ ਸਟੇਸ਼ਨ ਤੋਂ ਕੁਝ ਦੂਰੀ ‘ਤੇ ਬਣੇ ਢਾਬੇ ਉਪਰ 5 ਤੋਂ 6 ਸ਼ੱਕੀ ਵਿਅਕਤੀਆਂ ਦੇ ਸੀਸੀਟੀਵੀ ਫੁਟੇਜ ਸਾਹਮਣੇ ਆਈ, ਜਿਨ੍ਹਾਂ ਦੀ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਇਹ ਸ਼ੱਕੀ ਲੋਕ ਢਾਬੇ ‘ਤੇ ਰੁਕੇ ਸਨ, ਜੋ ਬਾਈਕ ਤੇ ਕਾਰ ‘ਚ ਘੁੰਮ ਰਹੇ ਸਨ।