ਚੰਡੀਗੜ੍ਹ, 20 ਮਈ ਭਾਰਤ ਦੇ ਸਾਬਕਾ ਦੌੜਾਕ ਮਿਲਖਾ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਉਹ ਚੰਡੀਗੜ੍ਹ ਵਿਖੇ ਆਪਣੇ ਘਰ ਵਿਚ ਹੀ ਇਕਾਂਤਵਾਸ ਹੋ ਗਏ ਹਨ।