ਲੁਧਿਆਣਾ, 20 ਮਈ – ਲੁਧਿਆਣਾ ‘ਚ ਅੱਜ ਕੋਰੋਨਾ ਦੇ 784 ਮਾਮਲੇ ਪਾਜ਼ੀਟਿਵ ਪਾਏ ਗਏ ਹਨ ਜਦਕਿ 36 ਮਰਜ਼ਿਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ। ਮ੍ਰਿਤਕਾਂ ‘ਚੋਂ 26 ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ ਜਦਕਿ 10 ਵੱਖ ਵੱਖ ਜ਼ਿਲਿ੍ਹਆਂ ਨਾਲ ਸਬੰਧਿਤ ਹਨ।