ਜਲੰਧਰ, 20 ਮਈ – ਡਿਪਟੀ ਕਮਿਸ਼ਨਰ ਦਫਤਰ ਜਲੰਧਰ ਵੱਲੋਂ ਜਾਰੀ ਪੱਤਰ ਅਨੁਸਾਰ ਕੋਰੋਨਾ ਕਾਰਨ ਗਰੀਬ ਪਰਿਵਾਰ ਦੇ ਮੈਂਬਰ ਦੀ ਮੌਤ ਤੋਂ ਬਾਅਦ ਸਸਕਾਰ ਦਾ ਖਰਚਾ ਪ੍ਰਸ਼ਾਸਨ ਆਪਣੇ ਪੱਧਰ ‘ਤੇ ਚੁੱਕੇਗਾ। ਗਰੀਬ ਪਰਿਵਾਰ ਵੱਲੋਂ ਆਪਣੇ ਖਰਚੇ ‘ਤੇ ਸਸਕਾਰ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਰਕਮ ਨੂੰ ਕਲੇਮ ਕਰਕੇ ਲਿਆ ਜਾ ਸਕਦਾ ਹੈ।