ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਰਾਜਾਂ ਨੂੰ ਅਡਵਾਇਜ਼ਰੀ ਜਾਰੀ

ਨਵੀਂ ਦਿੱਲੀ, 21 ਮਈ – ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸਮਾਜ ਦੇ ਕਮਜ਼ੋਰ ਵਰਗਾਂ ਜਿਨ੍ਹਾਂ ਵਿਚ ਮਹਿਲਾਵਾਂ, ਸੀਨੀਅਰ ਸਿਟਜ਼ਿਨਸ, ਖਾਸ ਤੌਰ ‘ਤੇ ਉਨ੍ਹਾਂ ਬੱਚਿਆ ਜੋ ਕੋਵਿਡ-19 ਕਾਰਨ ਅਨਾਥ ਹੋ ਚੁੱਕੇ ਹਨ ਦੀ ਸੁਰੱਖਿਆ ਲਈ ਤੁਰੰਤ ਕਦਮ ਉਠਾਉਣ ਦੀ ਅਡਵਾਇਜ਼ਰੀ ਜਾਰੀ ਕੀਤੀ ਹੈ।

Leave a Reply

Your email address will not be published. Required fields are marked *