ਮਾਨ ਸਰਕਾਰ ਵੱਲੋਂ ਲੁਧਿਆਣਾ, ਮੋਗਾ ਸਣੇ 15 ਜ਼ਿਲ੍ਹਿਆਂ ‘ਚ ਪਲਾਨਿੰਗ ਬੋਰਡ ਦੇ ਚੇਅਰਮੈਨਾਂ ਦੀ ਨਿਯੁਕਤੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਸੰਗਰੂਰ, ਮਾਲੇਰਕੋਟਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਬਰਨਾਲਾ, ਮੋਗਾ, ਫਰੀਦਕੋਟ, ਤਰਨਤਾਰਨ ਤੇ ਫਿਰੋਜ਼ਪੁਰ ਜ਼ਿਲ੍ਹਿਆ ਵਿੱਚ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਨ੍ਹਾਂ ਸਾਰੇ ਚੇਅਰਮੈਨਾਂ ਦੀ ਲਿਸਟ ਹੇਠਾਂ ਦਿੱਤੇ ਮੁਤਾਬਕ ਹੈ-  ਸੀ.ਐੱਮ. ਮਾਨ ਨੇ ਚੁਣੇ ਗਏ ਸਾਰੇ ਚੇਅਰਮੈਨਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ਲਈ ਮੁਬਾਰਕਾਂ ਤੇ ਸ਼ੁਭਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਟੀਮ ਰੰਗਲਾ ਪੰਜਾਬ ‘ਚ ਜੀ ਆਇਆਂ ਨੂੰ।

Leave a Reply

Your email address will not be published. Required fields are marked *