ਗੋਆ ‘ਚ 31 ਮਈ ਤੱਕ ਵਧਾਇਆ ਗਿਆ ਲਾਕਡਾਊਨ

ਪਣਜੀ, 21 ਮਈ – ਕੋਰੋਨਾ ਮਹਾਂਮਾਰੀ ਦੌਰਾਨ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਗੋਆ ‘ਚ ਲਾਕਡਾਊਨ 31 ਮਈ ਤੱਕ ਵਧਾਉਣ ਦਾ ਐਲਾਨ ਕੀਤਾ ਹੈ।

Leave a Reply

Your email address will not be published. Required fields are marked *