ਪਣਜੀ, 21 ਮਈ – ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਦਾ ਕਹਿਣਾ ਹੈ ਕਿ ਤਹਿਲਕਾ ਮੈਗਜ਼ੀਨ ਦੇ ਸੰਸਥਾਪਕ ਤਰੁਣ ਤੇਜਪਾਲ ਨੂੰ ਗੋਆ ਦੀ ਅਦਾਲਤ ਵੱਲੋਂ ਬਰੀ ਕਰਨ ਦੇ ਫੈਸਲੇ ਖਿਲਾਫ ਗੋਆ ਸਰਕਾਰ ਹਾਈਕੋਰਟ ‘ਚ ਅਪੀਲ ਕਰੇਗੀ।ਸਰਕਾਰ ਇਸ ਪ੍ਰਤੀ ਬਹੁਤ ਗੰਭੀਰ ਹੈ।