ਨਵੀਂ ਦਿੱਲੀ, 22 ਮਈ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,57,299 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 4194 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।