ਦਿੱਲੀ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 2260 ਨਵੇਂ ਮਾਮਲੇ, 182 ਮੌਤਾਂ

ਨਵੀਂ ਦਿੱਲੀ, 22 ਮਈ – ਦਿੱਲੀ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2260 ਨਵੇਂ ਮਾਮਲੇ ਸਾਹਮਣੇ ਆਏ ਹਨ, 6453 ਠੀਕ ਹੋਏ ਹਨ ਤੇ 182 ਮਰੀਜ਼ਾਂ ਦੀ ਮੌਤ ਹੋਈ ਹੈ।

Leave a Reply

Your email address will not be published. Required fields are marked *