ਬਠਿੰਡਾ, 22 ਮਈ – ਬਠਿੰਡਾ ਜ਼ਿਲ੍ਹੇ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਕਾਰਨ 23 ਮੌਤਾਂ ਹੋ ਚੁੱਕੀਆਂ ਹਨ। ਮ੍ਰਿਤਕਾਂ ‘ਚ ਇੱਕ ਕੈਦੀ ਅਤੇ 8 ਔਰਤਾਂ ਸ਼ਾਮਿਲ ਹਨ।